ਗਿਣਤੀ 10:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਦ ਉਹ ਉਨ੍ਹਾਂ ਨੂੰ ਫੂਕਣ ਤਾਂ ਸਾਰੀ ਮੰਡਲੀ ਤੇਰੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਇਕੱਠੀ ਹੋ ਜਾਵੇ। See the chapterਪਵਿੱਤਰ ਬਾਈਬਲ O.V. Bible (BSI)3 ਜਦ ਓਹ ਓਹਨਾਂ ਨੂੰ ਫੂਕਣ ਤਾਂ ਸਾਰੀ ਮੰਡਲੀ ਤੇਰੇ ਕੋਲ ਮੰਡਲੀ ਦੇ ਤੰਬੂ ਦਰਵੱਜੇ ਕੋਲ ਇਕੱਠੀ ਹੋ ਜਾਵੇ See the chapterਪਵਿੱਤਰ ਬਾਈਬਲ3 ਜੇ ਤੁਸੀਂ ਇਨ੍ਹਾਂ ਤੁਰ੍ਹੀਆਂ ਨੂੰ ਲੰਮੀ ਧੁਨ ਵਿੱਚ ਵਜਾਵੋਂਗੇ ਤਾਂ ਸਮੂਹ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇਕੱਠੇ ਹੋ ਜਾਣਾ ਚਾਹੀਦਾ ਹੈ। See the chapter |