ਗਿਣਤੀ 10:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ। See the chapterਪਵਿੱਤਰ ਬਾਈਬਲ O.V. Bible (BSI)9 ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ ਜਿਹੜੇ ਤੁਹਾਨੂੰ ਸਤਾਉਂਦੇ ਹਨ ਜੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਚੇਤੇ ਕੀਤੇ ਜਾਓਗੇ ਅਤੇ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ See the chapterਪਵਿੱਤਰ ਬਾਈਬਲ9 “ਜੇ ਤੁਸੀਂ ਆਪਣੀ ਜ਼ਮੀਨ ਉੱਤੇ ਦੁਸ਼ਮਣ ਨਾਲ ਲੜ ਰਹੇ ਹੋ, ਤਾਂ ਉਨ੍ਹਾਂ ਨਾਲ ਜਾਕੇ ਲੜਨ ਤੋਂ ਪਹਿਲਾਂ ਉੱਚੀ ਅਵਾਜ਼ ਵਿੱਚ ਤੁਰ੍ਹੀ ਵਜਾਉ। ਤੁਹਾਡਾ ਯਹੋਵਾਹ ਪਰਮੇਸ਼ੁਰ ਆਵਾਜ਼ ਸੁਣੇਗਾ ਅਤੇ ਦੁਸ਼ਮਣਾ ਤੋਂ ਤੁਹਾਡੀ ਰੱਖਿਆ ਕਰੇਗਾ। See the chapter |