ਗਿਣਤੀ 11:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਫੇਰ ਪਰਜਾ ਨੇ ਮੂਸਾ ਅੱਗੇ ਦੁਹਾਈ ਦਿੱਤੀ ਅਤੇ ਮੂਸਾ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਾਂ ਅੱਗ ਬੁਝ ਗਈ। See the chapterਪਵਿੱਤਰ ਬਾਈਬਲ O.V. Bible (BSI)2 ਫੇਰ ਪਰਜਾ ਨੇ ਮੂਸਾ ਅੱਗੇ ਦੁਹਾਈ ਦਿੱਤੀ ਅਤੇ ਮੂਸਾ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਾਂ ਅੱਗ ਹਟ ਗਈ See the chapterਪਵਿੱਤਰ ਬਾਈਬਲ2 ਇਸ ਲਈ ਲੋਕਾਂ ਨੇ ਮੂਸਾ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਅੱਗ ਬਲਣੋ ਹਟ ਗਈ। See the chapter |