ਗਿਣਤੀ 15:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜੋ ਤੁਹਾਡੇ ਵੱਸਣ ਲਈ ਮੈਂ ਤੁਹਾਨੂੰ ਦਿੰਦਾ ਹਾਂ। See the chapterਪਵਿੱਤਰ ਬਾਈਬਲ O.V. Bible (BSI)2 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਭਈ ਜਦ ਤੁਸੀਂ ਆਪਣੀ ਵੱਸਣ ਦੀ ਧਰਤੀ ਵਿੱਚ ਜਿਹੜੀ ਮੈਂ ਤੁਹਾਨੂੰ ਦਿੰਦਾ ਹਾਂ ਆਉ See the chapterਪਵਿੱਤਰ ਬਾਈਬਲ2 “ਇਸਰਾਏਲ ਦੇ ਲੋਕਾਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ: ਮੈਂ ਤੁਹਾਨੂੰ ਇੱਕ ਧਰਤੀ ਦੇ ਰਿਹਾ ਹਾਂ ਜਿਹੜੀ ਤੁਹਾਡਾ ਘਰ ਹੋਵੇਗੀ, ਜਦੋਂ ਤੁਸੀਂ ਉਸ ਧਰਤੀ ਅੰਦਰ ਦਾਖਲ ਹੋਵੋਂ, See the chapter |