ਗਿਣਤੀ 15:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਾਂ ਚੜ੍ਹਾਉਣ ਵਾਲਾ ਯਹੋਵਾਹ ਲਈ ਮੈਦੇ ਦੀ ਭੇਟ ਲਈ ਏਫਾਹ ਦਾ ਦਸਵਾਂ ਹਿੱਸਾ ਮੈਦੇ ਦਾ ਹੀਨ ਦਾ ਚੌਥਾ ਹਿੱਸਾ ਤੇਲ ਮਿਲਿਆ ਹੋਇਆ ਚੜ੍ਹਾਵੇ। See the chapterਪਵਿੱਤਰ ਬਾਈਬਲ O.V. Bible (BSI)4 ਤਾਂ ਚੜ੍ਹਾਉਣ ਵਾਲਾ ਯਹੋਵਾਹ ਲਈ ਮੈਦੇ ਦੀ ਭੇਟ ਲਈ ਏਫੇ ਦਾ ਦਸਵਾਂ ਹਿੱਸਾ ਮੈਦੇ ਦਾ ਹੀਨ ਦਾ ਚੌਥਾ ਹਿੱਸਾ ਤੇਲ ਮਿਲਿਆ ਹੋਇਆ ਚੜ੍ਹਾਵੇ See the chapterਪਵਿੱਤਰ ਬਾਈਬਲ4 “ਜਦੋਂ ਵੀ ਕੋਈ ਬੰਦਾ ਆਪਣੀ ਭੇਟ ਲੈ ਕੇ ਆਵੇ ਉਸ ਨੂੰ ਯਹੋਵਾਹ ਅੱਗੇ ਅਨਾਜ ਦੀ ਭੇਟ ਵੀ ਚੜ੍ਹਾਉਣੀ ਚਾਹੀਦੀ ਹੈ। ਅਨਾਜ ਦੀ ਭੇਟ ਜ਼ੈਤੂਨ ਦੇ ਤੇਲ ਦੇ ਇੱਕ ਕੁਆਟਰ ਨਾਲ ਗੁੰਨ੍ਹੇ ਹੋਏ 8 ਕੱਪ ਮੈਦੇ ਦੇ ਰੂਪ ਵਿੱਚ ਹੋਵੇਗੀ। See the chapter |