ਗਿਣਤੀ 16:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਹ ਅਤੇ ਇਸਰਾਏਲੀਆਂ ਵਿੱਚੋਂ ਢਾਈ ਸੌ ਮਨੁੱਖ ਜਿਹੜੇ ਮੰਡਲੀ ਦੇ ਪ੍ਰਧਾਨ ਅਤੇ ਮੰਡਲੀ ਦੇ ਚੁਣਵੇਂ ਅਤੇ ਨਾਮੀ ਸਨ, ਮੂਸਾ ਦੇ ਅੱਗੇ ਉੱਠੇ। See the chapterਪਵਿੱਤਰ ਬਾਈਬਲ O.V. Bible (BSI)2 ਓਹ ਅਤੇ ਇਸਰਾਏਲੀਆਂ ਵਿੱਚੋਂ ਢਾਈ ਸੌ ਮਨੁੱਖ ਜਿਹੜੇ ਮੰਡਲੀ ਦੇ ਪਰਧਾਨ ਅਤੇ ਮੰਡਲੀ ਦੇ ਚੁਣਵੇਂ ਅਤੇ ਨਾਮੀ ਸਨ ਮੂਸਾ ਦੇ ਅੱਗੇ ਉੱਠੇ See the chapterਪਵਿੱਤਰ ਬਾਈਬਲ2 ਉਨ੍ਹਾਂ ਚਹੁੰਆਂ ਆਦਮੀਆਂ ਨੇ ਇਸਰਾਏਲ ਦੇ 250 ਹੋਰ ਆਦਮੀ ਇਕੱਠੇ ਕਰ ਲਏ ਅਤੇ ਮੂਸਾ ਦੇ ਵਿਰੁੱਧ ਹੋਕੇ ਆ ਗਏ। ਉਹ ਲੋਕਾਂ ਵੱਲੋਂ ਚੁਣੇ ਹੋਏ ਆਗੂ ਸਨ। ਸਾਰੇ ਲੋਕ ਉਨ੍ਹਾਂ ਨੂੰ ਜਾਣਦੇ ਸਨ। See the chapter |