ਗਿਣਤੀ 16:41 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ! See the chapterਪਵਿੱਤਰ ਬਾਈਬਲ O.V. Bible (BSI)41 ਅਗਲੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਏਹ ਆਖ ਕੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ ਬੁੜਾਉਣ ਲੱਗੀ ਕਿ ਤੁਸਾਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ! See the chapterਪਵਿੱਤਰ ਬਾਈਬਲ41 ਅਗਲੇ ਦਿਨ ਇਸਰਾਏਲ ਦੇ ਸਮੂਹ ਲੋਕਾਂ ਨੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਸ਼ਿਕਾਇਤ ਕੀਤੀ। ਉਨ੍ਹਾਂ ਨੇ ਆਖਿਆ, “ਤੁਸੀਂ ਯਹੋਵਾਹ ਦੇ ਬੰਦਿਆਂ ਨੂੰ ਮਾਰ ਦਿੱਤਾ ਹੈ।” See the chapter |