ਗਿਣਤੀ 16:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿ ਇਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਉਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਰੇ ਦੀ ਟਹਿਲ ਸੇਵਾ ਕਰੋ ਅਤੇ ਮੰਡਲੀ ਦੇ ਅੱਗੇ ਖਲੋ ਕੇ ਉਹਨਾਂ ਦੀ ਸੇਵਾ ਕਰੋ? See the chapterਪਵਿੱਤਰ ਬਾਈਬਲ O.V. Bible (BSI)9 ਕੀ ਏਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਾਰਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਓਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਹਰੇ ਦੀ ਟਹਿਲ ਸੇਵਾ ਕਰੋਂ ਮੰਡਲੀ ਦੇ ਅੱਗੋ ਖਲੋ ਕੇ ਓਹਨਾਂ ਦੀ ਸੇਵਾ ਕਰੋ? See the chapterਪਵਿੱਤਰ ਬਾਈਬਲ9 ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਚੁਣਿਆ ਅਤੇ ਤੁਹਾਨੂੰ ਇਸਰਾਏਲ ਦੇ ਹੋਰਨਾ ਲੋਕਾਂ ਨਾਲੋਂ ਵੱਖ ਰੱਖਿਆ। ਯਹੋਵਾਹ, ਤੁਹਾਨੂੰ ਆਪਣੇ ਕੋਲ, ਆਪਣੇ ਪਵਿੱਤਰ ਤੰਬੂ ਵਿੱਚ ਕੰਮ ਕਰਾਉਣ ਲਈ ਅਤੇ ਇਸਰਾਏਲ ਦੇ ਲੋਕਾਂ ਦੀ, ਉਸਦੀ ਉਪਾਸਨਾ ਕਰਨ ਵਿੱਚ ਮਦਦ ਕਰਨ ਲਈ ਲੈ ਕੇ ਆਇਆ। See the chapter |