ਗਿਣਤੀ 17:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸਰਾਏਲੀਆਂ ਨੂੰ ਆਖ ਅਤੇ ਉਨ੍ਹਾਂ ਤੋਂ ਗੋਤਾਂ ਦੇ ਅਨੁਸਾਰ ਉਹਨਾਂ ਦੇ ਸਾਰਿਆਂ ਪ੍ਰਧਾਨਾਂ ਦੇ ਕੋਲੋਂ ਇੱਕ-ਇੱਕ ਢਾਂਗਾ ਲੈ ਅਤੇ ਉਹਨਾਂ ਉੱਤੇ ਉਹਨਾਂ ਦੇ ਬਾਰਾਂ ਪੁਰਖਿਆਂ ਦੇ ਨਾਮ ਲਿਖ। See the chapterਪਵਿੱਤਰ ਬਾਈਬਲ O.V. Bible (BSI)2 ਇਸਰਾਏਲੀਆਂ ਨੂੰ ਬੋਲ ਅਤੇ ਉਨ੍ਹਾਂ ਤੋਂ ਢਾਂਗੇ ਘਰਾਣਿਆਂ ਪਰਤੀ ਲੈ ਅਰਥਾਤ ਉਨ੍ਹਾਂ ਦੇ ਸਾਰਿਆਂ ਪਰਧਾਨਾਂ ਤੋਂ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਬਾਰ੍ਹਾਂ ਢਾਂਗੇ ਲੈ ਅਤੇ ਹਰ ਮਨੁੱਖ ਦਾ ਨਾਉਂ ਉਸ ਦੇ ਢਾਂਗੇ ਉੱਤੇ ਲਿਖੀਂ See the chapterਪਵਿੱਤਰ ਬਾਈਬਲ2 “ਇਸਰਾਏਲ ਦੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਪਾਸੋਂ ਲੱਕੜ ਦੀਆਂ ਬਾਰ੍ਹਾਂ ਸੋਟੀਆਂ ਲੈ ਕੇ ਆ। ਬਾਰ੍ਹਾਂ ਪਰਿਵਾਰ-ਸਮੂਹਾਂ ਵਿੱਚੋਂ ਹਰੇਕ ਆਗੂ ਪਾਸੋਂ ਇੱਕ-ਇੱਕ ਲੈ। ਹਰੇਕ ਆਦਮੀ ਦੀ ਸੋਟੀ ਉੱਤੇ ਉਸ ਦਾ ਨਾਮ ਲਿਖਦੇ। See the chapter |