ਗਿਣਤੀ 18:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਾਂ ਜੋ ਉਹ ਤੇਰੀ ਅਤੇ ਸਾਰੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ ਪਰ ਪਵਿੱਤਰ ਸਥਾਨ ਦੇ ਭਾਂਡਿਆਂ ਕੋਲ ਅਤੇ ਜਗਵੇਦੀ ਕੋਲ ਉਹ ਨਾ ਆਉਣ ਤਾਂ ਜੋ ਉਹ ਅਤੇ ਤੁਸੀਂ ਮਰ ਨਾ ਜਾਓ। See the chapterਪਵਿੱਤਰ ਬਾਈਬਲ O.V. Bible (BSI)3 ਤਾਂ ਜੋ ਓਹ ਤੇਰੀ ਜੁੰਮੇਵਾਰੀ ਨੂੰ ਅਤੇ ਸਾਰੇ ਤੰਬੂ ਦੀ ਜੁੰਮੇਵਾਰੀ ਨੂੰ ਸਾਂਭਣ ਪਰੰਤੂ ਪਵਿੱਤ੍ਰ ਅਸਥਾਨ ਦੇ ਭਾਂਡਿਆ ਕੋਲ ਅਤੇ ਜਗਵੇਦੀ ਕੋਲ ਓਹ ਨਾ ਆਉਣ ਕਿ ਉਹ ਮਰ ਨਾ ਜਾਣ, ਨਾ ਓਹ ਨਾ ਤੁਸੀਂ See the chapterਪਵਿੱਤਰ ਬਾਈਬਲ3 ਲੇਵੀ ਦੇ ਪਰਿਵਾਰ ਦੇ ਉਹ ਲੋਕ ਤੇਰੇ ਸਪੁਰਦ ਹਨ। ਉਹ ਤੰਬੂ ਵਿੱਚ ਕੀਤੇ ਜਾਣ ਵਾਲੇ ਸਮੂਹ ਕਂਮਾ ਨੂੰ ਕਰਨਗੇ। ਪਰ ਉਨ੍ਹਾਂ ਨੂੰ ਪਵਿੱਤਰ ਸਥਾਨ ਦੀਆਂ ਵਸਤਾਂ ਜਾਂ ਜਗਵੇਦੀ ਦੇ ਨੇੜੇ ਨਹੀਂ ਜਾਣਾ ਚਾਹੀਦਾ। ਜੇ ਉਹ ਜਾਣਗੇ ਤਾਂ ਮਾਰੇ ਜਾਣਗੇ-ਅਸੀਂ ਤੁਸੀਂ ਵੀ ਮਾਰੇ ਜਾਵਾਂਗੇ। See the chapter |