ਗਿਣਤੀ 18:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਤੂੰ ਅਤੇ ਤੇਰੇ ਪੁੱਤਰ ਆਪਣੀ ਜਾਜਕਾਈ ਨੂੰ ਜਗਵੇਦੀ ਦਾ ਅਤੇ ਪਰਦੇ ਦੇ ਅੰਦਰਲਾ ਸਭ ਕੁਝ ਸੰਭਾਲੋ, ਇਸ ਤਰ੍ਹਾਂ ਤੁਸੀਂ ਉਪਾਸਨਾ ਕਰੋ। ਮੈਂ ਤੁਹਾਨੂੰ ਜਾਜਕਾਈ ਦੀ ਸੇਵਾ ਦਾਨ ਦੇ ਰੂਪ ਵਿੱਚ ਦਿੱਤੀ ਹੈ, ਪਰ ਜੇ ਕੋਈ ਅਜਨਬੀ ਹੋਵੇ ਜੇ ਉਹ ਉਸ ਦੇ ਨੇੜ੍ਹੇ ਆਵੇ ਤਾਂ ਉਹ ਮਾਰਿਆ ਜਾਵੇ। See the chapterਪਵਿੱਤਰ ਬਾਈਬਲ O.V. Bible (BSI)7 ਪਰ ਤੂੰ ਅਤੇ ਤੇਰੇ ਸੰਗ ਤੇਰੇ ਪੁੱਤ੍ਰ ਆਪਣੀ ਜਾਜਕਾਈ ਨੂੰ –– ਜਗਵੇਦੀ ਦਾ ਅਤੇ ਪੜਦੇ ਦੇ ਅੰਦਰਲਾ ਸਭ ਕੁਝ ਸਾਂਭੋ, ਇਉਂ ਤੁਸੀਂ ਉਪਾਸਨਾ ਕਰੋ। ਮੈਂ ਤੁਹਾਨੂੰ ਜਾਜਕਾਈ ਇੱਕ ਦਾਨ ਵਾਲੀ ਸੇਵਾ ਵਾੰਙੁ ਦਿੱਤੀ ਹੈ, ਪਰ ਜਿਹੜਾ ਓਪਰਾ ਨੇੜ੍ਹੇ ਆਵੇ ਓਹ ਮਾਰਿਆ ਜਾਵੇ।। See the chapterਪਵਿੱਤਰ ਬਾਈਬਲ7 ਪਰ, ਹਾਰੂਨ ਸਿਰਫ਼ ਤੂੰ ਅਤੇ ਤੇਰੇ ਪੁੱਤਰ ਹੀ ਜਾਜਕ ਵਜੋਂ ਸੇਵਾ ਕਰਨ। ਸਿਰਫ਼ ਤੁਸੀਂ ਹੀ ਹੋ ਜਿਹੜੇ ਜਗਵੇਦੀ ਦੇ ਨੇੜੇ ਜਾ ਸੱਕਦੇ ਹੋ। ਸਿਰਫ਼ ਤੁਸੀਂ ਹੀ ਹੋ ਜਿਹੜੇ ਪਰਦੇ ਅੰਦਰ ਅੱਤ ਪਾਵਨ ਸਥਾਨ ਵਿੱਚ ਜਾ ਸੱਕਦੇ ਹੋ। ਮੈਂ ਤੁਹਾਨੂੰ ਇੱਕ ਸੁਗਾਤ ਦੇ ਰਿਹਾ ਹਾਂ-ਤੁਹਾਡੀ ਜਾਜਕ ਵਜੋਂ ਸੇਵਾ ਨੂੰ। ਹੋਰ ਕੋਈ ਵੀ ਜਿਹੜਾ ਮੇਰੇ ਪਵਿੱਤਰ ਸਥਾਨ ਦੇ ਨੇੜੇ ਆਵੇਗਾ, ਅਵੱਸ਼ ਮਾਰਿਆ ਜਾਏਗਾ।” See the chapter |