ਗਿਣਤੀ 18:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇਹ ਤੇਰੇ ਲਈ ਅੱਤ ਪਵਿੱਤਰ ਚੀਜ਼ਾਂ ਤੋਂ ਹੋਣਗੀਆਂ ਜਿਹੜੀਆਂ ਅੱਗ ਤੋਂ ਬਚੀਆਂ ਰਹਿਣ। ਇਸਰਾਏਲ ਦੇ ਸਾਰੇ ਚੜ੍ਹਾਵੇ ਅਰਥਾਤ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਉਨ੍ਹਾਂ ਦੀਆਂ ਪਾਪ ਬਲੀ ਦੀਆਂ ਭੇਟਾਂ, ਅਤੇ ਉਨ੍ਹਾਂ ਦੇ ਅਪਰਾਧ ਦੀਆਂ ਭੇਟਾਂ ਜਿਹੜੀਆਂ ਉਹ ਮੈਨੂੰ ਚੜ੍ਹਾਉਂਦੇ ਹਨ, ਤੇਰੇ ਲਈ ਅਤੇ ਤੇਰੇ ਪੁੱਤਰਾਂ ਲਈ ਅੱਤ ਪਵਿੱਤਰ ਹੋਣਗੀਆਂ। See the chapterਪਵਿੱਤਰ ਬਾਈਬਲ O.V. Bible (BSI)9 ਏਹ ਤੇਰੇ ਲਈ ਅੱਤ ਪਵਿੱਤ੍ਰ ਚੀਜ਼ਾਂ ਤੋਂ ਹੋਣਗੀਆਂ ਜਿਹੜੀਆਂ ਅੱਗ ਤੋਂ ਬਚ ਰਹਿਣ। ਉਨ੍ਹਾਂ ਦੇ ਸਾਰੇ ਚੜ੍ਹਾਵੇ ਅਰਥਾਤ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਉਨ੍ਹਾਂ ਦੀਆਂ ਪਾਪ ਦੀਆਂ ਭੇਟਾਂ, ਅਤੇ ਉਨ੍ਹਾਂ ਦੇ ਅਪਰਾਧ ਦੀਆਂ ਭੇਟਾਂ ਜਿਹੜੀਆਂ ਓਹ ਮੈਨੂੰ ਮੋੜਦੇ ਹਨ ਤੇਰੇ ਲਈ ਅਤੇ ਤੇਰੇ ਪੁੱਤ੍ਰਾਂ ਲਈ ਅੱਤ ਪਵਿੱਤ੍ਰ ਹੋਣਗੀਆਂ See the chapterਪਵਿੱਤਰ ਬਾਈਬਲ9 ਲੋਕੀ ਬਲੀਆਂ, ਅਨਾਜ ਦੀਆਂ ਭੇਟਾ, ਪਾਪ ਦੀਆਂ ਭੇਟਾ ਅਤੇ ਦੋਸ਼ ਦੀਆਂ ਭੇਟਾ ਲੈ ਕੇ ਆਉਣਗੇ। ਇਹ ਭੇਟਾ ਅੱਤ ਪਵਿੱਤਰ ਹਨ। ਇਨ੍ਹਾਂ ਸਾਰੀਆਂ ਪਵਿੱਤਰ ਭੇਟਾ ਵਿੱਚੋਂ ਤੁਹਾਡਾ ਹਿੱਸਾ ਅੱਗ ਵਿੱਚ ਨਾ ਪਾਏ ਹੋਏ ਹਿੱਸੇ ਹੋਣਗੇ। ਇਹ ਸਾਰੀਆਂ ਵਸਤਾਂ ਤੇਰੇ ਅਤੇ ਤੇਰੇ ਪੁੱਤਰਾਂ ਲਈ ਹੋਣਗੀਆਂ। See the chapter |