ਗਿਣਤੀ 19:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਤੁਸੀਂ ਉਹ ਨੂੰ ਅਲਆਜ਼ਾਰ ਜਾਜਕ ਨੂੰ ਦਿਓ ਅਤੇ ਉਹ ਉਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਹ ਦੇ ਸਾਹਮਣੇ ਕੋਈ ਉਸ ਨੂੰ ਕੱਟੇ। See the chapterਪਵਿੱਤਰ ਬਾਈਬਲ O.V. Bible (BSI)3 ਅਤੇ ਤੁਸੀਂ ਉਹ ਨੂੰ ਅਲਆਜ਼ਾਰ ਜਾਜਕ ਨੂੰ ਦਿਓ ਅਤੇ ਉਹ ਉਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਹ ਦੇ ਸਾਹਮਣੇ ਕੋਈ ਉਸ ਨੂੰ ਕੱਟੇ See the chapterਪਵਿੱਤਰ ਬਾਈਬਲ3 ਉਹ ਗਊ ਜਾਜਕ ਅਲਆਜ਼ਾਰ ਨੂੰ ਦੇ ਦੇਵੋ। ਅਲਆਜ਼ਾਰ ਉਸ ਗਊ ਨੂੰ ਡੇਰੇ ਤੋਂ ਬਾਹਰ ਲੈ ਜਾਵੇਗਾ ਅਤੇ ਉੱਥੇ ਉਸ ਨੂੰ ਜ਼ਿਬਾਹ ਕਰ ਦੇਵੇਗਾ। See the chapter |