Online Bible

- Advertisements -




ਗਿਣਤੀ 2:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਹੋਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪਰਧਾਨ ਸ਼ਦੇਊਰ ਦਾ ਪੁੱਤ੍ਰ ਅਲੀਸੂਰ ਹੋਵੇ

See the chapter Copy

ਪਵਿੱਤਰ ਬਾਈਬਲ

10 “ਰਊਬੇਨ ਦੇ ਡੇਰੇ ਦਾ ਝੰਡਾ ਪਵਿੱਤਰ ਤੰਬੂ ਦੇ ਦੱਖਣ ਵੱਲ ਹੋਵੇਗਾ। ਹਰ ਪਰਿਵਾਰ-ਸਮੂਹ ਆਪਣੇ ਝੰਡੇ ਦੇ ਨੇੜੇ ਡੇਰਾ ਲਾਵੇਗਾ। ਰਊਬੇਨ ਦੇ ਲੋਕਾਂ ਦਾ ਆਗੂ ਸ਼ਦੇਊਰ ਦਾ ਪੁੱਤਰ ਅਲੀਸੂਰ ਹੈ।

See the chapter Copy




ਗਿਣਤੀ 2:10

Follow us:

Advertisements


Advertisements