ਗਿਣਤੀ 2:27 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜਿਹੜੇ ਉਹ ਦੇ ਕੋਲ ਡੇਰਾ ਲਾਉਣ ਉਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਹੋਵੇ। See the chapterਪਵਿੱਤਰ ਬਾਈਬਲ O.V. Bible (BSI)27 ਜਿਹੜੇ ਉਹ ਦੇ ਕੋਲ ਡੇਰਾ ਲਾਉਣ ਓਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾਂ ਦਾ ਪਰਧਾਨ ਆਕਰਾਨ ਦਾ ਪੁੱਤ੍ਰ ਪਗੀਏਲ ਹੋਵੇ See the chapterਪਵਿੱਤਰ ਬਾਈਬਲ27 “ਆਸ਼ੇਰ ਦੇ ਪਰਿਵਾਰ-ਸਮੂਹ ਦੇ ਲੋਕ ਦਾਨ ਦੇ ਪਰਿਵਾਰ-ਸਮੂਹ ਅਗੇਰੇ ਡੇਰਾ ਲਾਉਣਗੇ। ਆਸ਼ੇਰ ਦੇ ਲੋਕਾਂ ਦਾ ਆਗੂ ਆਕਰਾਨ ਦਾ ਪੁੱਤਰ ਪਗੀਏਲ ਹੈ। See the chapter |