ਗਿਣਤੀ 2:32 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਇਹ ਉਹ ਇਸਰਾਏਲੀ ਹਨ, ਜਿਹੜੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਅਨੁਸਾਰ ਗਿਣੇ ਗਏ, ਡੇਰਿਆਂ ਦੇ ਸਾਰੇ ਗਿਣੇ ਹੋਏ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ। See the chapterਪਵਿੱਤਰ ਬਾਈਬਲ O.V. Bible (BSI)32 ਏਹ ਓਹ ਇਸਰਾਲੀ ਹਨ ਜਿਹੜੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ। ਡੇਰਿਆਂ ਦੇ ਸਾਰੇ ਗਿਣੇ ਹੋਏ ਉਨ੍ਹਾਂ ਦੀਆਂ ਸੈਨਾ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ See the chapterਪਵਿੱਤਰ ਬਾਈਬਲ32 ਇਸ ਤਰ੍ਹਾਂ ਉਹ ਇਸਰਾਏਲ ਦੇ ਲੋਕ ਸਨ। ਉਨ੍ਹਾਂ ਦੀ ਗਿਣਤੀ ਪਰਿਵਾਰਾਂ ਦੇ ਰੂਪ ਵਿੱਚ ਕੀਤੀ ਗਈ। ਸਮੂਹਾ ਦੇ ਤੌਰ ਤੇ ਗਿਣੇ ਗਏ ਇਸਰਾਏਲੀ ਲੋਕਾਂ ਦੀ ਕੁੱਲ ਗਿਣਤੀ 6,03,550 ਹੈ। See the chapter |