ਗਿਣਤੀ 2:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਿਹੜੇ ਉਸ ਦੇ ਕੋਲ ਡੇਰਾ ਲਾਉਣ ਉਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪ੍ਰਧਾਨ ਸੂਆਰ ਦਾ ਪੁੱਤਰ ਨਥਨਿਏਲ ਹੋਵੇ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਜਿਹੜੇ ਉਸ ਦੇ ਕੋਲ ਡੇਰਾ ਲਾਉਣ ਓਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪਰਧਾਨ ਸੂਆਰ ਦਾ ਪੁੱਤ੍ਰ ਨਥਨਿਏਲ ਹੋਵੇ See the chapterਪਵਿੱਤਰ ਬਾਈਬਲ5 “ਯਿੱਸਾਕਾਰ ਦਾ ਪਰਿਵਾਰ-ਸਮੂਹ ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਅਗੇਰੇ ਡੇਰਾ ਲਾਵੇਗਾ। ਯਿੱਸਾਕਾਰ ਦੇ ਲੋਕਾਂ ਦਾ ਆਗੂ ਸੁਆਰ ਦਾ ਪੁੱਤਰ ਨਥਨਿਏਲ ਹੈ। See the chapter |