ਗਿਣਤੀ 22:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਉਸ ਦੇ ਜਾਣ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦਾ ਦੂਤ ਉਸ ਦਾ ਵਿਰੋਧ ਕਰਨ ਲਈ ਉਸ ਦੇ ਰਸਤੇ ਵਿੱਚ ਖੜ੍ਹਾ ਹੋਇਆ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਨਾਲ ਸਨ। See the chapterਪਵਿੱਤਰ ਬਾਈਬਲ O.V. Bible (BSI)22 ਤਾਂ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਕਿਉਂ ਜੋ ਉਹ ਜਾਂਦਾ ਸੀ ਅਤੇ ਯਹੋਵਾਹ ਦੇ ਦੂਤ ਨੇ ਆਪਣੇ ਆਪ ਨੂੰ ਰਾਹ ਵਿੱਚ ਉਸ ਦੇ ਵਿਰੋਧੀ ਹੋਣ ਲਈ ਖੜਾ ਕੀਤਾ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਸੰਗ ਸਨ See the chapterਪਵਿੱਤਰ ਬਾਈਬਲ22 ਬਿਲਆਮ ਆਪਣੇ ਖੋਤੇ ਦੀ ਸਵਾਰੀ ਕਰ ਰਿਹਾ ਸੀ। ਉਸ ਦੇ ਨਾਲ ਉਸ ਦੇ ਦੋ ਸੇਵਾਦਾਰ ਵੀ ਸਨ। ਜਦੋਂ ਬਿਲਆਮ ਸਫ਼ਰ ਕਰ ਰਿਹਾ ਸੀ ਤਾਂ ਪਰਮੇਸ਼ੁਰ ਗੁੱਸੇ ਵਿੱਚ ਆ ਗਿਆ। ਇਸ ਲਈ ਯਹੋਵਾਹ ਦਾ ਦੂਤ ਬਿਲਆਮ ਦੇ ਸਾਹਮਣੇ ਸੜਕ ਉੱਤੇ ਖਲੋ ਗਿਆ। ਦੂਤ ਬਿਲਆਮ ਨੂੰ ਰੋਕਣਾ ਚਾਹੁੰਦਾ ਸੀ। See the chapter |