ਗਿਣਤੀ 22:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ? See the chapterਪਵਿੱਤਰ ਬਾਈਬਲ O.V. Bible (BSI)28 ਤਾਂ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਹ ਨੇ ਬਿਲਆਮ ਨੂੰ ਆਖਿਆ, ਮੈਂ ਤੇਰਾ ਕੀ ਕੀਤਾ ਕਿ ਤੈਂ ਮੈਨੂੰ ਇਨ੍ਹਾਂ ਤਿੰਨਾਂ ਵਾਰੀਆਂ ਵਿੱਚ ਮਾਰਿਆ? See the chapterਪਵਿੱਤਰ ਬਾਈਬਲ28 ਤਾਂ ਯਹੋਵਾਹ ਨੇ ਖੋਤੇ ਨੂੰ ਬੋਲਣ ਦੀ ਸ਼ਕਤੀ ਦੇ ਦਿੱਤੀ। ਖੋਤੇ ਨੇ ਬਿਲਆਮ ਨੂੰ ਆਖਿਆ, “ਤੂੰ ਮੇਰੇ ਉੱਤੇ ਕਿਉਂ ਗੁੱਸਾ ਕੱਢਦਾ ਹੈਂ? ਮੈਂ ਤੇਰਾ ਕੀ ਵਿਗਾੜਿਆ ਹੈ? ਤੂੰ ਮੈਨੂੰ ਤਿੰਨ ਵਾਰੀ ਮਾਰ ਚੁੱਕਿਆ ਹੈ!” See the chapter |