ਗਿਣਤੀ 22:33 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਗਧੀ ਨੇ ਮੈਨੂੰ ਵੇਖਿਆ ਅਤੇ ਮੇਰੇ ਵੱਲੋਂ ਤਿੰਨ ਵਾਰੀ ਮੁੜੀ। ਜੇ ਉਹ ਮੇਰੀ ਵੱਲੋਂ ਨਾ ਮੁੜਦੀ ਤਾਂ ਹੁਣ ਮੈਂ ਤੈਨੂੰ ਵੀ ਵੱਢ ਸੁੱਟਦਾ ਪਰ ਉਹ ਨੂੰ ਜੀਉਂਦੀ ਰਹਿਣ ਦਿੰਦਾ। See the chapterਪਵਿੱਤਰ ਬਾਈਬਲ O.V. Bible (BSI)33 ਗਧੀ ਨੇ ਮੈਨੂੰ ਵੇਖਿਆ ਅਤੇ ਮੈਥੋਂ ਤਿੰਨ ਵਾਰ ਮੁੜੀ। ਜੇ ਉਹ ਮੇਰੀ ਵੱਲੋਂ ਨਾ ਮੁੜਦੀ ਤਾਂ ਹੁਣ ਮੈਂ ਤੈਨੂੰ ਵੀ ਵੱਢ ਸੁੱਟਦਾ ਪਰ ਉਹ ਨੂੰ ਜੀਉਂਦੀ ਰਹਿਣ ਦਿੰਦਾ See the chapterਪਵਿੱਤਰ ਬਾਈਬਲ33 ਤੇਰੇ ਖੋਤੇ ਨੇ ਮੈਨੂੰ ਦੇਖ ਲਿਆ ਅਤੇ ਮੇਰੇ ਤੋਂ ਦੂਰ ਮੁੜ ਗਿਆ। ਇਹ ਗੱਲ ਤਿੰਨ ਵਾਰੀ ਹੋਈ। ਜੇ ਖੋਤਾ ਮੁੜਿਆ ਨਾ ਹੁੰਦਾ ਤਾਂ ਮੈਂ ਸ਼ਾਇਦ ਤੈਨੂੰ ਮਾਰ ਚੁੱਕਿਆ ਹੁੰਦਾ। ਅਤੇ ਮੈਂ ਤੇਰੇ ਖੋਤੇ ਨੂੰ ਜਿਉਂਦਾ ਛੱਡ ਦਿੰਦਾ।” See the chapter |