ਗਿਣਤੀ 22:35 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾ ਪਰ ਜਿਹੜੀ ਗੱਲ ਮੈਂ ਤੇਰੇ ਨਾਲ ਬੋਲਾਂ ਉਹ ਹੀ ਗੱਲ ਤੂੰ ਬੋਲੀ ਤਦ ਬਿਲਆਮ ਬਾਲਾਕ ਦੇ ਹਾਕਮਾਂ ਨਾਲ ਚਲਿਆ ਗਿਆ। See the chapterਪਵਿੱਤਰ ਬਾਈਬਲ O.V. Bible (BSI)35 ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾਹ ਪਰ ਨਿਰੀ ਉਹ ਗੱਲ ਜਿਹੜੀ ਮੈਂ ਤੇਰੇ ਨਾਲ ਬੋਲਾਂ ਓਹੋ ਗੱਲ ਤੂੰ ਬੋਲੀਂ। ਤਦ ਬਿਲਆਮ ਬਾਲਾਕ ਦੇ ਸਰਦਾਰਾਂ ਨਾਲ ਚੱਲਿਆ ਗਿਆ।। See the chapterਪਵਿੱਤਰ ਬਾਈਬਲ35 ਤਾਂ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ, “ਨਹੀਂ! ਤੂੰ ਇਨ੍ਹਾਂ ਆਦਮੀਆਂ ਨਾਲ ਜਾ ਸੱਕਦਾ ਹੈ। ਪਰ ਹੁਸ਼ਿਆਰ ਰਹੀਂ। ਸਿਰਫ਼ ਉਹੀ ਸ਼ਬਦ ਬੋਲੀਂ ਜਿਹੜੇ ਮੈਂ ਤੈਨੂੰ ਬੋਲਣ ਲਈ ਆਖਾਂ।” ਇਸ ਲਈ ਬਿਲਆਮ ਉਨ੍ਹਾਂ ਆਗੂਆਂ ਨਾਲ ਚੱਲਾ ਗਿਆ ਜਿਨ੍ਹਾਂ ਨੂੰ ਬਾਲਾਕ ਨੇ ਭੇਜਿਆ ਸੀ। See the chapter |