ਗਿਣਤੀ 22:41 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਤਦ ਸਵੇਰ ਨੂੰ ਅਜਿਹਾ ਹੋਇਆ ਕਿ ਬਾਲਾਕ ਬਿਲਆਮ ਨੂੰ ਲੈ ਕੇ ਬਆਲ ਦੀਆਂ ਉਚਿਆਈਆਂ ਉੱਤੇ ਉਸ ਨੂੰ ਲਿਆਇਆ ਜਿੱਥੋਂ ਉਸ ਨੇ ਪਰਜਾ ਦੀਆਂ ਸਰਹੱਦਾਂ ਨੂੰ ਵੇਖਿਆ। See the chapterਪਵਿੱਤਰ ਬਾਈਬਲ O.V. Bible (BSI)41 ਤਾਂ ਸਵੇਰ ਨੂੰ ਐਉਂ ਹੋਇਆ ਕਿ ਬਾਲਾਕ ਬਿਲਆਮ ਨੂੰ ਲੈ ਕੇ ਬਆਲ ਦੀਆਂ ਉੱਚਿਆਈਆਂ ਉੱਤੇ ਉਸ ਨੂੰ ਲਿਆਇਆ ਜਿੱਥੋਂ ਉਸ ਨੇ ਪਰਜਾ ਦੀਆਂ ਸਰਹੱਦਾਂ ਤੀਕ ਡਿੱਠਾ।। See the chapterਪਵਿੱਤਰ ਬਾਈਬਲ41 ਅਗਲੀ ਸਵੇਰ ਬਾਲਾਕ ਬਿਲਆਮ ਨੂੰ ਬਮੋਥ ਬਆਲ ਦੇ ਕਸਬੇ ਅੰਦਰ ਲੈ ਗਿਆ। ਉੱਥੋਂ ਉਹ ਇਸਰਾਏਲੀ ਡੇਰੇ ਦਾ ਕੁਝ ਹਿੱਸਾ ਦੇਖ ਸੱਕਦੇ ਸਨ। See the chapter |