ਗਿਣਤੀ 23:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਜਿਵੇਂ ਬਿਲਆਮ ਬੋਲਿਆ ਸੀ ਉਸੇ ਤਰ੍ਹਾਂ ਹੀ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ-ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ। See the chapterਪਵਿੱਤਰ ਬਾਈਬਲ O.V. Bible (BSI)2 ਤਾਂ ਜਿਵੇਂ ਬਿਲਆਮ ਬੋਲਿਆ ਸੀ ਤਿਵੇਂ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ ਇੱਕ ਬਲਦ ਅਤੇ ਇੱਕ ਇੱਕ ਛੱਤ੍ਰਾ ਚੜ੍ਹਾਇਆ See the chapterਪਵਿੱਤਰ ਬਾਈਬਲ2 ਬਾਲਾਕ ਨੇ ਬਿਲਆਮ ਦੇ ਆਖੇ ਅਨੁਸਾਰ ਕੀਤਾ ਅਤੇ ਉਸ ਨੇ ਅਤੇ ਬਿਲਆਮ ਨੇ ਇੱਕ-ਇੱਕ ਵਹਿੜਕਾ ਅਤੇ ਇੱਕ-ਇੱਕ ਭੇਡੂ ਦੀ ਬਲੀ ਹਰੇਕ ਜਗਵੇਦੀ ਉੱਤੇ ਚੜ੍ਹਾਈ। See the chapter |