Online Bible

- Advertisements -




ਗਿਣਤੀ 23:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਸ ਨੇ ਆਪਣਾ ਅਗੰਮ ਵਾਕ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਰਬਤ ਤੋਂ, ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇ, ਅਤੇ ਆ, ਇਸਰਾਏਲ ਨੂੰ ਘਟਾ!

See the chapter Copy

ਪਵਿੱਤਰ ਬਾਈਬਲ O.V. Bible (BSI)

7 ਉਸ ਨੇ ਆਪਣਾ ਅਗੰਮ ਵਾਕ ਖੋਲ ਕੇ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਹਾੜ ਤੋਂ, ਆ ਮੇਰੇ ਲਈ ਯਾਕੂਬ ਨੂੰ ਸਰਾਪ ਦੇਹ, ਅਤੇ ਆ, ਇਸਰਾਏਲ ਨੂੰ ਧਿੱਕਾਰ!

See the chapter Copy

ਪਵਿੱਤਰ ਬਾਈਬਲ

7 ਤਾਂ ਬਿਲਆਮ ਨੇ ਇਹ ਗੱਲਾਂ ਆਖੀਆਂ: “ਮੋਆਬ ਦੇ ਰਾਜੇ ਬਾਲਾਕ ਨੇ ਮੈਨੂੰ ਇੱਥੇ ਆਰਾਮ ਦੇ ਪੂਰਬੀ ਪਹਾੜਾਂ ਤੋਂ ਲਿਆਂਦਾ, ਮੈਨੂੰ ਬਾਲਾਕ ਨੇ ਆਖਿਆ ਸੀ। ‘ਆ, ਮੇਰੇ ਲਈ ਯਾਕੂਬ ਨੂੰ ਸਰਾਪ ਸਰਾਪ ਦੇ, ਆ, ਇਸਰਾਏਲ ਦੇ ਲੋਕਾਂ ਨੂੰ ਸਰਾਪ ਦੇ।’

See the chapter Copy




ਗਿਣਤੀ 23:7

Follow us:

Advertisements


Advertisements