ਗਿਣਤੀ 24:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)3 ਤਦ ਉਸ ਅਗੰਮ ਵਾਕ ਖੋਲ੍ਹ ਕੇ ਆਖਿਆ, ਬਓਰ ਦੇ ਪੁੱਤ੍ਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਹ ਦੀਆਂ ਅੱਖਾਂ ਖੁਲ਼੍ਹੀਆਂ ਹਨ। See the chapterਪਵਿੱਤਰ ਬਾਈਬਲ3 ਬਿਲਆਮ ਨੇ ਇਹ ਸ਼ਬਦ ਆਖੇ: “ਇਹ ਸੰਦੇਸ਼ ਬਓਰ ਦੇ ਪੁੱਤਰ ਬਿਲਆਮ ਵੱਲੋ ਹੈ। ਮੈਂ ਉਨ੍ਹਾਂ ਗੱਲਾਂ ਬਾਰੇ ਦੱਸ ਰਿਹਾ ਹਾਂ ਜੋ ਮੈਂ ਸਾਫ਼ ਤੌਰ ਤੇ ਦੇਖੀਆਂ ਹਨ। See the chapter |