ਗਿਣਤੀ 24:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਸ ਦਾ ਪਾਣੀ ਉਮੜ੍ਹ ਕੇ ਵਗੇਗਾ, ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵਧਦਾ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)7 ਪਾਣੀ ਉਸ ਦੇ ਕੁਰਾਲਾਂ ਤੋਂ ਵਗੇਗਾ, ਅਤੇ ਉਸ ਦਾ ਬੀ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵੱਧਦਾ ਜਾਵੇਗਾ। See the chapterਪਵਿੱਤਰ ਬਾਈਬਲ7 ਤੁਹਾਨੂੰ ਹਮੇਸ਼ਾ ਹੀ ਕਾਫ਼ੀ ਪਾਣੀ ਮਿਲੇਗਾ, ਤੁਹਾਡੇ ਬੀਜ਼ਾਂ ਲਈ ਵੀ ਕਾਫ਼ੀ ਪਾਣੀ। ਤੁਹਾਡਾ ਰਾਜਾ ਅਗਾਗ ਰਾਜੇ ਨਾਲੋਂ ਵੀ ਵੱਧੇਰੇ ਮਹਾਨ ਹੋਵੇਗਾ। ਤੁਹਾਡੀ ਸਲਤਨਤ ਬਹੁਤ ਮਹਾਨ ਹੋਵੇਗੀ। See the chapter |