Online Bible

- Advertisements -




ਗਿਣਤੀ 24:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਹ ਚੁੱਪ ਬੈਠਾ ਹੈ, ਉਹ ਸ਼ੇਰ ਵਾਂਗੂੰ ਲੇਟਿਆ, ਅਤੇ ਸ਼ੇਰਨੀ ਵਾਂਗੂੰ, ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ, ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ!

See the chapter Copy

ਪਵਿੱਤਰ ਬਾਈਬਲ O.V. Bible (BSI)

9 ਉਹ ਛੈਹ ਗਿਆ, ਉਹ ਸਿੰਘ ਵਾਂਙੁ ਲੇਟਿਆ, ਅਤੇ ਸਿੰਘਣੀ ਵਾਂਙੁ, –ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ!।।

See the chapter Copy

ਪਵਿੱਤਰ ਬਾਈਬਲ

9 ਇਸਰਾਏਲ ਨਿਮ੍ਰ ਅਤੇ ਲੰਮੇ ਪਏ ਹੋਏ ਸ਼ੇਰ ਵਾਂਗ ਹੈ। ਹਾਂ ਉਹ ਇੱਕ ਜਵਾਨ ਸ਼ੇਰ ਵਰਗੇ ਹਨ ਅਤੇ ਕੋਈ ਵੀ ਉਨ੍ਹਾਂ ਨੂੰ ਜਗਾਉਣਾ ਨਹੀਂ ਚਾਹੁੰਦਾ। ਉਨ੍ਹਾਂ ਨੂੰ ਅਸੀਸ ਮਿਲੇ ਜੋ ਉਨ੍ਹਾਂ ਨੂੰ ਅਸੀਸ ਦੇਣ ਅਤੇ ਉਹ ਸਰਾਪੇ ਜਾਣ ਜੋ ਉਨ੍ਹਾਂ ਨੂੰ ਸਰਾਪਣ।”

See the chapter Copy




ਗਿਣਤੀ 24:9

Follow us:

Advertisements


Advertisements