ਗਿਣਤੀ 25:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇ ਤਾਂ ਜੋ ਯਹੋਵਾਹ ਦਾ ਕ੍ਰੋਧ ਇਸਰਾਏਲ ਤੋਂ ਟਲ ਜਾਵੇ। See the chapterਪਵਿੱਤਰ ਬਾਈਬਲ O.V. Bible (BSI)4 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇਹ ਤਾਂ ਜੋ ਯਹੋਵਾਹ ਦੇ ਕ੍ਰੋਧ ਦਾ ਤੱਤ ਇਸਰਾਏਲ ਤੋਂ ਟੱਲ ਜਾਵੇ See the chapterਪਵਿੱਤਰ ਬਾਈਬਲ4 ਯਹੋਵਾਹ ਨੇ ਮੂਸਾ ਨੂੰ ਆਖਿਆ, “ਇਨ੍ਹਾਂ ਸਾਰੇ ਲੋਕਾਂ ਨੂੰ ਆਪਣੇ ਨਾਲ ਲੈ। ਫ਼ੇਰ ਉਨ੍ਹਾਂ ਨੂੰ ਧੁੱਪੇ ਯਹੋਵਾਹ ਦੇ ਸਾਹਮਣੇ ਫ਼ਾਂਸੀ ਦੇ ਦੇਵੀ ਤਾਂ ਜੋ ਹਰ ਕੋਈ ਵੇਖ ਸੱਕੇ। ਫ਼ੇਰ ਯਹੋਵਾਹ ਇਸਰਾਏਲ ਦੇ ਸਮੂਹ ਲੋਕਾਂ ਨੂੰ ਆਪਣਾ ਗੁੱਸਾ ਨਹੀਂ ਦਰਸਾਵੇਗਾ।” See the chapter |