Online Bible

- Advertisements -




ਗਿਣਤੀ 26:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰੋ, ਵੀਹ ਸਾਲ ਅਤੇ ਉੱਪਰ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਜਿਹੜੇ ਇਸਰਾਏਲ ਵਿੱਚ ਯੁੱਧ ਕਰਨ ਯੋਗ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰੋ, ਵੀਹ ਵਰਿਹਾਂ ਅਰ ਉੱਪਰ ਦੇ ਅਤੇ ਪਿੱਤਰਾਂ ਦੇ ਘਰਾਣਿਆਂ ਅਨੁਸਾਰ ਸਾਰੇ ਜਿਹੜੇ ਇਸ਼ਰਾਏਲ ਵਿੱਚ ਜੁੱਧ ਕਰਨ ਜੋਗ ਹਨ

See the chapter Copy

ਪਵਿੱਤਰ ਬਾਈਬਲ

2 ਉਸ ਨੇ ਆਖਿਆ, “ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰੋ। ਉਨ੍ਹਾਂ ਸਾਰੇ ਆਦਮੀਆਂ ਦੀ ਗਿਣਤੀ ਕਰੋ ਜਿਹੜੇ 20 ਸਾਲਾਂ ਜਾਂ ਇਸਤੋਂ ਵਡੇਰੇ ਹਨ ਅਤੇ ਉਨ੍ਹਾਂ ਦੀ ਪਰਿਵਾਰਾਂ ਸਮੇਤ ਸੂਚੀ ਬਣਾਉ। ਇਹ ਉਹ ਲੋਕ ਹਨ ਜਿਹੜੇ ਇਸਰਾਏਲ ਦੀ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਹਨ।”

See the chapter Copy




ਗਿਣਤੀ 26:2

Follow us:

Advertisements


Advertisements