ਗਿਣਤੀ 26:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਅਲੀਆਬ ਦੇ ਪੁੱਤਰ ਨਮੂਏਲ, ਦਾਥਾਨ ਅਤੇ ਅਬੀਰਾਮ ਸਨ। ਇਹ ਉਹ ਦਾਥਾਨ ਅਤੇ ਅਬੀਰਾਮ ਸਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਝਗੜਾ ਕਰ ਰਹੇ ਸਨ ਜਦ ਉਹ ਯਹੋਵਾਹ ਦੇ ਵਿਰੁੱਧ ਝਗੜਦੇ ਸਨ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਅਲੀਆਬ ਦੇ ਪੁੱਤ੍ਰ ਨਮੂਏਲ ਅਰ ਦਾਥਾਨ ਅਰ ਅਬੀਰਾਮ ਸਨ। ਏਹ ਓਹ ਦਾਥਾਨ ਅਰ ਅਬੀਰਾਮ ਹਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਰ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਤੀਂਘੜ ਰਹੇ ਸਨ ਜਦ ਓਹ ਯਹੋਵਾਹ ਦੇ ਵਿਰੁੱਧ ਤੀਂਘੜਦੇ ਸਨ See the chapterਪਵਿੱਤਰ ਬਾਈਬਲ9 ਅਲੀਆਬ ਦੇ ਤਿੰਨ ਪੁੱਤਰ ਸਨ-ਨਮੂਏਲ, ਦਾਥਾਨ ਅਤੇ ਅਬੀਰਾਮ। ਚੇਤੇ ਕਰੋ, ਦਾਥਾਨ ਅਤੇ ਅਬੀਰਾਮ ਉਹ ਦੋ ਆਗੂ ਸਨ ਜਿਹੜੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਹੋ ਗਏ ਸਨ। ਉਹ ਕੋਰਹ ਦੇ ਪਿੱਛੇ ਲੱਗੇ ਸਨ ਜਦੋਂ ਕੋਰਹ ਯਹੋਵਾਹ ਦੇ ਵਿਰੁੱਧ ਹੋ ਗਿਆ ਸੀ। See the chapter |