ਗਿਣਤੀ 27:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਸਾਡੇ ਪਿਤਾ ਦਾ ਨਾਮ ਉਸ ਦੇ ਟੱਬਰ ਵਿੱਚੋਂ ਪੁੱਤਰ ਨਾ ਹੋਣ ਦੇ ਕਾਰਨ ਕਿਉਂ ਮਿਟਾਇਆ ਜਾਵੇ? ਸਾਨੂੰ ਵੀ ਸਾਡੇ ਪਿਤਾ ਦੇ ਭਰਾਵਾਂ ਨਾਲ ਜ਼ਮੀਨ ਦਿਓ। See the chapterਪਵਿੱਤਰ ਬਾਈਬਲ O.V. Bible (BSI)4 ਸਾਡੇ ਪਿਤਾ ਦਾ ਨਾਉਂ ਉਸ ਦੇ ਟੱਬਰ ਵਿੱਚੋਂ ਨਾ ਹੋਣ ਦੇ ਕਾਰਨ ਕਿਉਂ ਮਿਟਾਇਆ ਜਾਵੇ? ਸਾਨੂੰ ਵੀ ਸਾਡੇ ਪਿਤਾ ਦੇ ਭਰਾਵਾਂ ਨਾਲ ਮਿਲਖ ਦਿਓ See the chapterਪਵਿੱਤਰ ਬਾਈਬਲ4 ਨਤੀਜਤਨ, ਸਾਡੇ ਪਿਤਾ ਦਾ ਨਾਮ ਹਟਾ ਦਿੱਤਾ ਜਾਵੇਗਾ ਕਿਉਂਕਿ ਉਸ ਦੇ ਕੋਈ ਪੁੱਤਰ ਨਹੀਂ ਸਨ। ਇਹ ਉਚਿਤ ਨਹੀਂ ਕਿ ਸਾਡੇ ਪਿਤਾ ਦਾ ਨਾਮ ਜਾਰੀ ਨਾ ਰਹੇ। ਇਸ ਲਈ ਅਸੀਂ ਤੁਹਾਡੇ ਕੋਲੋਂ ਉਸ ਜ਼ਮੀਨ ਦਾ ਕੁਝ ਹਿੱਸਾ ਮੰਗਦੀਆਂ ਹਾਂ ਜਿਹੜੀ ਸਾਡੇ ਪਿਤਾ ਦੇ ਭਰਾਵਾਂ ਨੂੰ ਮਿਲੇਗੀ।” See the chapter |