ਗਿਣਤੀ 27:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸਲਾਫ਼ਹਾਦ ਦੀਆਂ ਧੀਆਂ ਠੀਕ ਬੋਲਦੀਆਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਨਾਲ ਜ਼ਰੂਰ ਜਾਇਦਾਦ ਦੇ ਅਰਥਾਤ ਉਨ੍ਹਾਂ ਤੱਕ ਉਨ੍ਹਾਂ ਦੇ ਪਿਤਾ ਦੀ ਜ਼ਮੀਨ ਪਹੁੰਚਾ ਦੇ। See the chapterਪਵਿੱਤਰ ਬਾਈਬਲ O.V. Bible (BSI)7 ਸਲਾਫ਼ਹਾਦ ਦੀਆਂ ਧੀਆਂ ਠੀਕ ਬੋਲਦੀਆਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਨਾਲ ਜ਼ਰੂਰ ਮਿਲਕੱਯਤ ਦੇਹ ਅਰਥਾਤ ਉਨ੍ਹਾਂ ਤੀਕ ਉਨ੍ਹਾਂ ਦੇ ਪਿਤਾ ਦੀ ਮਿਲਖ ਪਹੁੰਚਾ ਦੇਹ See the chapterਪਵਿੱਤਰ ਬਾਈਬਲ7 “ਸਲਾਫ਼ਹਾਦ ਦੀਆਂ ਧੀਆਂ ਠੀਕ ਆਖਦੀਆਂ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਦੀ ਜ਼ਮੀਨ ਦਾ ਹਿੱਸਾ ਮਿਲਣਾ ਚਾਹੀਦਾ ਹੈ। ਇਸ ਲਈ ਉਨ੍ਹਾਂ ਨੂੰ ਉਹ ਜ਼ਮੀਨ ਦੇ ਦਿਉ ਜਿਹੜੀ ਤੁਸੀਂ ਉਨ੍ਹਾ ਦੇ ਪਿਤਾ ਨੂੰ ਦੇਣੀ ਸੀ।” See the chapter |