ਗਿਣਤੀ 29:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ ਅਤੇ ਦੋਸ਼ ਰਹਿਤ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਵਹਿੜਾ, ਇੱਕ ਛੱਤ੍ਰਾ ਅਰ ਬੱਜ ਤੋਂ ਰਹਿਤ ਸੱਤ ਇੱਕ ਸਾਲੇ ਲੇਲੇ See the chapterਪਵਿੱਤਰ ਬਾਈਬਲ2 ਤੁਸੀਂ ਹੋਮ ਦੀ ਭੇਟ ਚੜ੍ਹਾਵੋਂਗੇ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੀ ਉਮਰ ਦੇ 7 ਬੇਨੁਕਸ ਲੇਲੇ ਭੇਟ ਕਰੋਂਗੇ। See the chapter |