ਗਿਣਤੀ 29:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਸ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਆਪਣਿਆਂ ਜਾਨਾਂ ਨੂੰ ਦੀਨ ਕਰੋ, ਪਰ ਕੋਈ ਕੰਮ-ਧੰਦਾ ਨਾ ਕਰੋ। See the chapterਪਵਿੱਤਰ ਬਾਈਬਲ O.V. Bible (BSI)7 ਏਸ ਸੱਤਵੇਂ ਮਹੀਨੇ ਦੇ ਦੱਸਵੇਂ ਦਿਨ ਤੁਹਾਡੀ ਪਵਿੱਤ੍ਰ ਸਭਾ ਹੋਵੇ ਜਿਹ ਦੇ ਵਿੱਚ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿਉ ਪਰ ਕੋਈ ਕੰਮ ਧੰਦਾ ਨਾ ਕਰੋ See the chapterਪਵਿੱਤਰ ਬਾਈਬਲ7 “ਸੱਤਵੇਂ ਮਹੀਨੇ ਦੇ 10ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਉਸ ਦਿਨ ਤੁਹਾਨੂੰ ਵਰਤ ਰੱਖਣਾ ਚਾਹੀਦਾ ਹੈ ਅਤੇ ਕੋਈ ਕੰਮ ਨਹੀਂ ਕਰਨਾ ਚਾਹੀਦਾ। See the chapter |