ਗਿਣਤੀ 29:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ, ਸੱਤ ਇੱਕ ਸਾਲ ਦੇ ਭੇਡ ਦੇ ਬੱਚੇ। ਤੁਹਾਡੇ ਚੜ੍ਹਾਵੇ ਦੋਸ਼ ਰਹਿਤ ਹੋਣ See the chapterਪਵਿੱਤਰ ਬਾਈਬਲ O.V. Bible (BSI)8 ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਦੀ ਬਲੀ ਚੜ੍ਹਾਓ ਅਰਥਾਤ ਇੱਕ ਵਹਿੜਾ, ਇੱਕ ਛੱਤ੍ਰਾ, ਸੱਤ ਇੱਕ ਸਾਲੇ ਲੇਲੇ। ਇਹ ਤੁਹਾਡੇ ਚੜ੍ਹਾਵੇ ਬੱਜ ਤੋਂ ਰਹਿਤ ਹੋਣ See the chapterਪਵਿੱਤਰ ਬਾਈਬਲ8 ਤੁਸੀਂ ਹੋਮ ਦੀਆਂ ਭੇਟਾਂ ਦੇਵੋਂਗੇ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਇੱਕ ਬਲਦ, ਇੱਕ ਭੇਡੂ ਅਤੇ ਸੱਤ ਲੇਲੇ ਭੇਟ ਕਰਨੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ। See the chapter |