ਗਿਣਤੀ 3:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹਾਰੂਨ ਦੇ ਪੁੱਤਰਾਂ ਦੇ ਨਾਮ ਇਹ ਹਨ, ਪਹਿਲੌਠਾ ਨਾਦਾਬ, ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਏਹ ਹਾਰੂਨ ਦੇ ਪੁੱਤ੍ਰਾਂ ਦੇ ਨਾਉਂ ਹਨ,- ਪਲੋਠਾ ਨਾਦਾਬ ਅਰ ਅਬੀਹੂ ਅਰ ਅਲਆਜ਼ਾਰ ਅਰ ਈਥਾਮਾਰ See the chapterਪਵਿੱਤਰ ਬਾਈਬਲ2 ਹਾਰੂਨ ਦੇ ਚਾਰ ਪੁੱਤਰ ਸਨ। ਪਹਿਲੋਠਾ ਪੁੱਤਰ ਨਾਦਾਬ ਸੀ। ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਸਨ। See the chapter |