ਗਿਣਤੀ 3:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਪੁਰਖ ਜਿਹੜੇ ਗਿਣਤੀ ਵਿੱਚ ਆਏ ਇੱਕ ਮਹੀਨੇ ਤੋਂ ਉੱਪਰ ਦੇ ਸੱਤ ਹਜ਼ਾਰ ਪੰਜ ਸੌ ਗਿਣੇ ਗਏ। See the chapterਪਵਿੱਤਰ ਬਾਈਬਲ O.V. Bible (BSI)22 ਅਤੇ ਨਰ ਜਿਹੜੇ ਗਿਣਤੀ ਵਿੱਚ ਆਏ ਇੱਕ ਮਹੀਨੇ ਤੋਂ ਉੱਪਰ ਦੇ ਸੱਤ ਹਜ਼ਾਰ ਪੰਜ ਸੌ ਗਿਣੇ ਗਏ See the chapterਪਵਿੱਤਰ ਬਾਈਬਲ22 ਉਨ੍ਹਾਂ ਦੋਹਾਂ ਪਰਿਵਾਰ-ਸਮੂਹਾ ਵਿੱਚ 7,500 ਆਦਮੀ ਅਤੇ ਮੁੰਡੇ ਸਨ ਜਿਹੜੇ ਇੱਕ ਮਹੀਨੇ ਜਾਂ ਇਸਤੋਂ ਵੱਡੀ ਉਮਰ ਦੇ ਸਨ। See the chapter |