ਗਿਣਤੀ 3:33 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਮਹਲੀਆਂ ਦਾ ਪਰਿਵਾਰ ਅਤੇ ਮੂਸ਼ੀਆਂ ਦਾ ਪਰਿਵਾਰ, ਮਰਾਰੀ ਦੇ ਵਿੱਚੋਂ ਸਨ। ਇਹ ਮਰਾਰੀ ਦੇ ਪਰਿਵਾਰ ਸਨ। See the chapterਪਵਿੱਤਰ ਬਾਈਬਲ O.V. Bible (BSI)33 ਮਹਲੀਆਂ ਦਾ ਟੱਬਰ ਅਤੇ ਮੂਸ਼ੀਆਂ ਦਾ ਟੱਬਰ ਮਰਾਰੀ ਦੇ ਸਨ। ਏਹ ਮਰਾਰੀ ਦੇ ਟੱਬਰ ਸਨ See the chapterਪਵਿੱਤਰ ਬਾਈਬਲ33-34 ਮਹਲੀ ਅਤੇ ਮੂਸ਼ੀ ਦੇ ਪਰਿਵਾਰ-ਸਮੂਹ ਮਰਾਰੀ ਪਰਿਵਾਰ ਨਾਲ ਸੰਬੰਧਿਤ ਸਨ। ਮਹਲੀ ਪਰਿਵਾਰ-ਸਮੂਹ ਵਿੱਚ 6,200 ਆਦਮੀ ਅਤੇ ਇੱਕ ਮਹੀਨੇ ਜਾਂ ਵਡੇਰੀ ਉਮਰ ਦੇ ਮੁੰਡੇ ਸਨ। See the chapter |