ਗਿਣਤੀ 3:37 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਨਾਲ ਹੀ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ ਅਤੇ ਉਹਨਾਂ ਦੇ ਕਬਜ਼ੇ ਅਤੇ ਉਨ੍ਹਾਂ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਰੱਸੀਆਂ। See the chapterਪਵਿੱਤਰ ਬਾਈਬਲ O.V. Bible (BSI)37 ਨਾਲੇ ਹਾਤੇ ਦੇ ਆਲੇ ਦੁਆਲੇ ਦੀਆਂ ਥੰਮ੍ਹੀਆਂ ਅਰ ਉਨ੍ਹਾਂ ਦੀਆਂ ਚੀਥੀਆਂ ਅਰ ਉਨ੍ਹਾਂ ਦੀਆਂ ਕੀਲੀਆਂ ਅਰ ਉਨ੍ਹਾਂ ਦੀਆਂ ਲਾਸਾਂ।। See the chapterਪਵਿੱਤਰ ਬਾਈਬਲ37 ਉਹ ਪਵਿੱਤਰ ਤੰਬੂ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚਲੀਆਂ ਥੰਮੀਆ ਦੀ ਦੇਖ-ਭਾਲ ਵੀ ਕਰਦੇ ਸਨ, ਇਸ ਵਿੱਚ ਸਾਰੇ ਥੜੇ, ਤੰਬੂ ਦੀਆਂ ਕਿੱਲੀਆਂ ਅਤੇ ਰੱਸੇ ਸ਼ਾਮਿਲ ਸਨ। See the chapter |