ਗਿਣਤੀ 3:40 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਪੁਰਖ ਗਿਣ, ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਹਨ ਅਤੇ ਉਨ੍ਹਾਂ ਦੇ ਨਾਮਾਂ ਦੀ ਗਿਣਤੀ ਕਰ। See the chapterਪਵਿੱਤਰ ਬਾਈਬਲ O.V. Bible (BSI)40 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਸਰਾਏਲੀਆਂ ਦੇ ਸਾਰੇ ਪਲੋਠੇ ਨਰ ਗਿਣ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਹਨ ਅਤੇ ਉਨ੍ਹਾਂ ਦੇ ਨਾਮਾਂ ਦੀ ਗਿਣਤੀ ਕਰ See the chapterਪਵਿੱਤਰ ਬਾਈਬਲ40 ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਸਾਰੇ ਪਹਿਲੋਠੇ ਆਦਮੀਆ ਅਤੇ ਉਨ੍ਹਾਂ ਮੁੰਡਿਆ ਦੀ ਗਿਣਤੀ ਕਰ ਜਿਹੜੇ ਘੱਟੋ-ਘੱਟ ਇੱਕ ਮਹੀਨੇ ਦੇ ਹਨ ਉਨ੍ਹਾਂ ਦੇ ਨਾਮ ਇੱਕ ਸੂਚੀ ਵਿੱਚ ਲਿਖ। See the chapter |