ਗਿਣਤੀ 3:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤੂੰ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇਈਂ। ਇਹ ਇਸਰਾਏਲੀਆਂ ਦੀ ਵੱਲੋਂ ਹਾਰੂਨ ਨੂੰ ਪੂਰੀ ਰੀਤੀ ਨਾਲ ਸਮਰਪਣ ਹੋਣ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਤੂੰ ਲੇਵੀਆਂ ਨੂੰ ਹਾਰੂਨ ਅਰ ਉਸ ਦੇ ਪੁੱਤ੍ਰਾਂ ਨੂੰ ਦੇਈ। ਏਹ ਪੂਰੀ ਤੌਰ ਨਾਲ ਇਸਰਾਏਲੀਆਂ ਵਿੱਚੋਂ ਉਨ੍ਹਾਂ ਨੂੰ ਦਿੱਤੇ ਗਏ ਹਨ See the chapterਪਵਿੱਤਰ ਬਾਈਬਲ9 “ਤੂੰ ਲੇਵੀਆ ਨੂੰ ਹਾਰੂਨ ਅਤੇ ਉਸ ਦੇ ਪੁੱਤਰਾ ਦੇ ਹਵਾਲੇ ਕਰ ਦੇਵੇਗਾ। ਲੇਵੀਆ ਨੂੰ, ਇਸਰਾਏਲ ਦੇ ਸਮੂਹ ਲੋਕਾਂ ਵਿੱਚੋਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਸਹਾਇਤਾ ਕਰਨ ਲਈ ਚੁਣਿਆ ਗਿਆ ਸੀ। See the chapter |