ਗਿਣਤੀ 30:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਤੇ ਉਸ ਦੇ ਬੰਨ੍ਹਣ ਨੂੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬਚਨ ਜਿਸ ਦੇ ਨਾਲ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਰ ਉਸ ਦੇ ਬੰਨ੍ਹਣ ਨੂੰ ਜਿਹ ਦੇ ਨਾਲ ਓਸ ਆਪਣੇ ਜੀਉ ਨੂੰ ਬੰਨ੍ਹਿਆ ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬੱਚਨ ਜਿਹ ਦੇ ਨਾਲ ਆਪਣੇ ਜੀਉ ਨੂੰ ਬੰਨ੍ਹਿਆ ਪੱਕੇ ਰਹਿਣ See the chapterਪਵਿੱਤਰ ਬਾਈਬਲ4 ਜੇ ਉਸ ਦਾ ਪਿਤਾ ਉਨ੍ਹਾਂ ਇਕਰਾਰ ਬਾਰੇ ਸੁਣਦਾ ਹੈ ਅਤੇ ਮੰਨ ਜਾਂਦਾ ਹੈ, ਤਾਂ ਉਸ ਜਵਾਨ ਔਰਤ ਨੂੰ ਉਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ। See the chapter |