ਗਿਣਤੀ 30:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਸ ਦਾ ਪਤੀ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਰਹੇ ਤਾਂ ਉਸ ਦੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਉਸ ਸਹੁੰ ਜਿਨ੍ਹਾਂ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਉਸ ਦਾ ਮਨੁੱਖ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਕਰ ਰਹੇ ਤਾਂ ਉਸ ਦੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਓਹ ਬੰਨਣ ਜਿਨ੍ਹਾ ਦੇ ਨਾਲ ਉਸ ਆਪਣੇ ਜੀਉ ਨੂੰ ਬੰਨ੍ਹਿਆ ਪੱਕੇ ਰਹਿਣ See the chapterਪਵਿੱਤਰ ਬਾਈਬਲ7 ਜੇ ਪਤੀ ਉਸ ਇਕਰਾਰ ਬਾਰੇ ਸੁਣਦਾ ਹੈ ਅਤੇ ਇਸ ਦਾ ਵਿਰੋਧ ਨਹੀਂ ਕਰਦਾ, ਤਾਂ ਉਸ ਔਰਤ ਨੂੰ ਉਹ ਗੱਲ ਜ਼ਰੂਰ ਕਰਨੀ ਚਾਹੀਦੀ ਹੈ ਜਿਸਦਾ ਉਸ ਨੇ ਇਕਰਾਰ ਕੀਤਾ ਸੀ। See the chapter |