ਗਿਣਤੀ 30:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰ ਵਿਧਵਾ ਜਾਂ ਤਿਆਗੀ ਹੋਈ ਦੀ ਸੁੱਖਣਾ ਜਿਸ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਹੈ ਉਸ ਉੱਤੇ ਪੱਕੀ ਰਹੇ See the chapterਪਵਿੱਤਰ ਬਾਈਬਲ O.V. Bible (BSI)9 ਪਰ ਵਿਧਵਾ ਅਥਵਾ ਛੁੱਟੜ ਦੀ ਸੁੱਖਣਾ ਜੋ ਕੁਝ ਓਸ ਆਪਣੇ ਜੀਉ ਉੱਤੇ ਬੰਨ੍ਹਿਆ ਹੈ ਓਸ ਉੱਤੇ ਪੱਕੀ ਰਹੇ See the chapterਪਵਿੱਤਰ ਬਾਈਬਲ9 “ਕੋਈ ਵਿਧਵਾ ਜਾਂ ਕੋਈ ਤਲਾਕਸ਼ੁਦਾ ਔਰਤ ਸ਼ਾਇਦ ਕੋਈ ਖਾਸ ਇਕਰਾਰ ਕਰੇ। ਜੇ ਉਹ ਅਜਿਹਾ ਕਰਦੀ ਹੈ ਤਾਂ ਉਸ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਸਦਾ ਉਸ ਨੇ ਇਕਰਾਰ ਕੀਤਾ ਸੀ। See the chapter |