ਗਿਣਤੀ 31:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਮੂਸਾ ਨੇ ਪਰਜਾ ਨੂੰ ਆਖਿਆ ਕਿ ਆਪਣੇ ਵਿੱਚੋਂ ਮਨੁੱਖਾਂ ਨੂੰ ਸ਼ਸਤਰ ਧਾਰੀ ਬਣਾਓ ਤਾਂ ਜੋ ਉਹ ਮਿਦਯਾਨ ਦੇ ਵਿਰੁੱਧ ਲੜਨ ਅਤੇ ਯਹੋਵਾਹ ਦਾ ਬਦਲਾ ਮਿਦਯਾਨੀਆਂ ਤੋਂ ਲੈਣ। See the chapterਪਵਿੱਤਰ ਬਾਈਬਲ O.V. Bible (BSI)3 ਤਾਂ ਮੂਸਾ ਪਰਜਾ ਨੂੰ ਬੋਲਿਆ ਆਪਣੇ ਵਿੱਚੋਂ ਮਨੁੱਖਾਂ ਨੂੰ ਸ਼ਸਤ੍ਰ ਧਾਰੀ ਬਣਾਓ ਤਾਂ ਜੋ ਓਹ ਮਿਦਯਾਨ ਦੇ ਵਿਰੁੱਧ ਚੜ੍ਹਨ ਅਤੇ ਯਹੋਵਾਹ ਦਾ ਬਦਲਾ ਮਿਦਯਾਨੀਆਂ ਤੋਂ ਲੈਣ See the chapterਪਵਿੱਤਰ ਬਾਈਬਲ3 ਇਸ ਲਈ ਮੂਸਾ ਨੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਪਣੇ ਵਿੱਚੋਂ ਕੁਝ ਬੰਦਿਆਂ ਦੀ ਫ਼ੌਜੀਆਂ ਦੇ ਤੌਰ ਤੇ ਚੋਣ ਕਰੋ। ਯਹੋਵਾਹ ਉਨ੍ਹਾਂ ਆਦਮੀਆਂ ਦੀ ਵਰਤੋਂ ਮਿਦਯਾਨੀਆਂ ਨਾਲ ਆਮ੍ਹਣੇ-ਸਾਹਮਣੇ ਹੋਣ ਲਈ ਕਰੇਗਾ। See the chapter |