ਗਿਣਤੀ 31:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਇਸਰਾਏਲੀਆਂ ਨੇ ਮਿਦਯਾਨ ਦੀਆਂ ਔਰਤਾਂ ਨੂੰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਗੁਲਾਮ ਬਣਾ ਲਿਆ ਅਤੇ ਉਨ੍ਹਾਂ ਦੇ ਸਾਰੇ ਡੰਗਰ, ਸਾਰੇ ਝੁੰਡ ਅਤੇ ਉਨ੍ਹਾਂ ਦਾ ਸਾਰਾ ਕੁਝ ਲੁੱਟ ਲਿਆ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਇਸਰਾਏਲੀਆਂ ਨੇ ਮਿਦਯਾਨ ਦੀਆਂ ਤੀਵੀਆਂ ਅਤੇ ਉਨ੍ਹਾਂ ਦੇ ਨਿਆਣਿਆਂ ਨੂੰ ਬੰਧੂਏ ਬਣਾ ਲਿਆ ਅਤੇ ਉਨ੍ਹਾਂ ਦੇ ਸਾਰੇ ਡੰਗਰ ਅਤੇ ਉਨ੍ਹਾਂ ਦੇ ਸਾਰੇ ਵੱਗ ਅਤੇ ਉਨ੍ਹਾਂ ਦਾ ਸਾਰਾ ਲਕਾ ਤੁਕਾ ਲੁੱਟ ਲਿਆ See the chapterਪਵਿੱਤਰ ਬਾਈਬਲ9 ਇਸਰਾਏਲ ਦੇ ਲੋਕਾਂ ਨੇ ਮਿਦਯਾਨੀਆਂ ਦੀਆਂ ਔਰਤਾਂ ਅਤੇ ਬੱਚਿਆਂ ਨੂੰ ਬੰਦੀ ਬਣਾ ਲਿਆ। ਉਨ੍ਹਾਂ ਨੇ ਉਨ੍ਹਾਂ ਦੀਆਂ ਸਮੂਹ ਭੇਡਾਂ, ਗਾਵਾਂ ਅਤੇ ਹੋਰ ਚੀਜ਼ਾਂ ਵੀ ਸਾਂਭ ਲਈਆਂ। See the chapter |