ਗਿਣਤੀ 32:41 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਅਤੇ ਮਨੱਸ਼ਹ ਦੇ ਵੰਸ਼ ਦੇ ਯਾਈਰ ਨੇ ਜਾ ਕੇ ਉਨ੍ਹਾਂ ਦੀਆਂ ਬਸਤੀਆਂ ਨੂੰ ਲੈ ਲਿਆ ਅਤੇ ਉਨ੍ਹਾਂ ਦੇ ਨਾਮ ਹੱਵੋਥ, ਯਾਈਰ ਰੱਖੇ। See the chapterਪਵਿੱਤਰ ਬਾਈਬਲ O.V. Bible (BSI)41 ਅਤੇ ਮਨੱਸ਼ਹ ਦੀ ਅੰਸ ਦੇ ਯਾਈਰ ਨੇ ਜਾ ਕੇ ਉਨ੍ਹਾਂ ਦੀਆਂ ਬਸਤੀਆਂ ਨੂੰ ਲੈ ਲਿਆ ਅਤੇ ਉਨ੍ਹਾਂ ਦੇ ਨਾਉਂ ਹੱਵੋਥ- ਯਾਈਰ ਰੱਖੇ See the chapterਪਵਿੱਤਰ ਬਾਈਬਲ41 ਮਨੱਸ਼ਹ ਦੇ ਪਰਿਵਾਰ ਦੇ ਯਾਈਰ ਨੇ ਓਥੋਂ ਦੇ ਛੋਟੇ ਕਸਬਿਆਂ ਨੂੰ ਹਰਾ ਦਿੱਤਾ। ਤਾਂ ਉਸ ਨੇ ਉੱਥੋਂ ਦੇ ਛੋਟੇ ਕਸਬਿਆਂ ਨੂੰ ਯਾਈਰ ਦੇ ਕਸਬੇ ਆਖਿਆ। See the chapter |