ਗਿਣਤੀ 32:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤੁਸੀਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਕਿਉਂ ਨਿਰਾਸ਼ ਕਰਦੇ ਹੋ? ਜਿਹੜਾ ਯਹੋਵਾਹ ਨੇ ਉਹਨਾਂ ਨੂੰ ਦਿੱਤਾ ਹੈ। See the chapterਪਵਿੱਤਰ ਬਾਈਬਲ O.V. Bible (BSI)7 ਤੁਸੀਂ ਕਿਉਂ ਇਸਰਾਏਲੀਆਂ ਦਾ ਦਿਲ ਤੋਂੜਦੇ ਹੋ ਕਿ ਓਹ ਉਸ ਧਰਤੀ ਵਿੱਚ ਨਾ ਲੰਘਣ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਹੈ? See the chapterਪਵਿੱਤਰ ਬਾਈਬਲ7 ਤੁਸੀਂ ਇਸਰਾਏਲ ਦੇ ਲੋਕਾਂ ਦਾ ਹੌਂਸਲਾ ਢਾਹੁਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ? ਤੁਸੀਂ ਉਨ੍ਹਾਂ ਦੀ ਨਦੀ ਪਾਰ ਕਰਨ ਦੀ ਇੱਛਾ ਵਿੱਚ ਰੋਕ ਪਾ ਦਿਉਂਗੇ ਅਤੇ ਉਸ ਜ਼ਮੀਨ ਨੂੰ ਹਾਸਿਲ ਕਰਨ ਵਿੱਚ ਰੁਕਾਵਟ ਬਣੋਂਗੇ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਹੈ। See the chapter |