ਗਿਣਤੀ 32:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਦ ਉਨ੍ਹਾਂ ਨੇ ਅਸ਼ਕੋਲ ਦੀ ਘਾਟੀ ਤੱਕ ਪਹੁੰਚ ਕੇ ਉਸ ਦੇਸ ਨੂੰ ਵੇਖਿਆ ਤਾਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਨਿਰਾਸ਼ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)9 ਜਦ ਓਹ ਅਸ਼ਕੋਲ ਦੀ ਵਾਦੀ ਨੂੰ ਉਤਾਹਾਂ ਗਏ ਅਤੇ ਉਸ ਧਰਤੀ ਨੂੰ ਵੇਖਿਆ ਤਾਂ ਉਨ੍ਹਾਂ ਨੇ ਇਸਰਾਏਲੀਆਂ ਦਾ ਦਿਲ ਤੋਂੜਿਆ ਸੀ ਸੋ ਓਹ ਉਸ ਧਰਤੀ ਵਿੱਚ ਨਾ ਗਏ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਸੀ See the chapterਪਵਿੱਤਰ ਬਾਈਬਲ9 ਉਹ ਲੋਕ ਅਸ਼ਕੋਲ ਵਾਦੀ ਤੀਕ ਗਏ। ਉਨ੍ਹਾਂ ਨੇ ਜ਼ਮੀਨ ਦੇਖੀ ਅਤੇ ਇਸਰਾਏਲ ਦੇ ਲੋਕਾਂ ਦਾ ਹੌਂਸਲਾ ਤੋੜ ਦਿੱਤਾ। ਉਨ੍ਹਾਂ ਨੇ ਉਸ ਧਰਤੀ ਉਤੇ ਜਾਣ ਦੀ ਉਨ੍ਹਾਂ ਦੀ ਇੱਛਾ ਵਿੱਚ ਰੁਕਾਵਟ ਪਾ ਦਿੱਤੀ, ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਸੀ। See the chapter |