ਗਿਣਤੀ 33:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਮੂਸਾ ਨੇ ਉਨ੍ਹਾਂ ਦੇ ਸਫ਼ਰਾਂ ਨੂੰ ਉਨ੍ਹਾਂ ਦੀਆਂ ਮੰਜ਼ਲਾਂ ਅਨੁਸਾਰ ਯਹੋਵਾਹ ਦੇ ਹੁਕਮ ਨਾਲ ਲਿਖਿਆ ਸੋ ਉਨ੍ਹਾਂ ਦੇ ਸਫ਼ਰ ਦੀਆਂ ਮੰਜ਼ਲਾਂ ਇਹ ਹਨ See the chapterਪਵਿੱਤਰ ਬਾਈਬਲ O.V. Bible (BSI)2 ਅਤੇ ਮੂਸਾ ਨੇ ਉਨ੍ਹਾਂ ਦੇ ਸਫਰਾਂ ਨੂੰ ਉਨ੍ਹਾਂ ਦੀਆਂ ਮੰਜਲਾਂ ਅਨੁਸਾਰ ਯਹੋਵਾਹ ਦੇ ਹੁਕਮ ਨਾਲ ਲਿਖਿਆ ਸੋ ਉਨ੍ਹਾਂ ਦੇ ਸਫ਼ਰ ਦੀਆਂ ਮੰਜਿਲਾਂ ਏਹ ਹਨ- See the chapterਪਵਿੱਤਰ ਬਾਈਬਲ2 ਮੂਸਾ ਨੇ ਉਨ੍ਹਾਂ ਥਾਵਾਂ ਬਾਰੇ ਲਿਖਿਆ ਜਿਨ੍ਹਾਂ ਵਿੱਚੋਂ ਉਹ ਲੰਘੇ। ਮੂਸਾ ਨੇ ਉਹੀ ਗੱਲਾਂ ਲਿਖੀਆਂ ਜੋ ਯਹੋਵਾਹ ਚਾਹੁੰਦਾ ਸੀ। ਇਹ ਉਹ ਥਾਵਾਂ ਹਨ ਜਿੱਥੇ ਉਹ ਲੰਘੇ: See the chapter |